ਗਉੜੀ 12 ॥
Gauree 12:

ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥
O people, O victims of this Maya, abandon your doubts and dance out in the open.

ਸੂਰੁ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥1॥
What sort of a hero is one who is afraid to face the battle? What sort of satee is she who, when her time comes, starts collecting her pots and pans? ||1||

ਡਗਮਗ ਛਾਡਿ ਰੇ ਮਨ ਬਉਰਾ ॥
Stop your wavering, O crazy people!

ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥1॥ ਰਹਾਉ ॥
Now that you have taken up the challenge of death, let yourself burn and die, and attain perfection. ||1||Pause||

ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥
The world is engrossed in sexual desire, anger and Maya; in this way it is plundered and ruined.

ਕਹਿ ਕਬੀਰ ਰਾਜਾ ਰਾਮ ਨ ਛੋਡਉ ਸਗਲ ਊਚ ਤੇ ਊਚਾ ॥2॥2॥17॥68॥
Says Kabeer, do not forsake the Lord, your Sovereign King, the Highest of the High. ||2||2||17||68||

20 views

Category:

Shabad Kirtan